ਤ੍ਵਪ੍ਰਸਾਦਿ ॥ ਸ੍ਵੈਯੇ ॥
ਸ੍ਰਾਵਗ ਸੁਧ ਸਮੂਹ ਸਿਧਾਨ ਕੇ
ਦੇਖਿ ਫਿਰਿਓ ਘਰਿ ਜੋਗਿ ਜਤੀ ਕੇ ॥
ਸੂਰ ਸੁਰਾਰਦਨ ਸੁਧ ਸੁਧਾਦਿਕ
ਸੰਤ ਸਮੂਹ ਅਨੇਕ ਮਤੀ ਕੇ ॥
ਸਾਰੇ ਹੀ ਦੇਸ ਕੋ ਦੇਖਿ ਰਹਿਯੋ
ਮਤ ਕੋਊ ਨ ਦੇਖੀਅਤ ਪ੍ਰਾਨ ਪਤੀ ਕੇ ॥
ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂੰ ਤੇ
ਏਕ ਰਤੀ ਬਿਨੁ ਏਕ ਰਤੀ ਕੇ ॥੧॥੨੧॥
ਮਾਤੇ ਮਤੰਗ ਜਰੇ ਜਰ ਸੰਗਿ
ਅਨੂਪ ਉਤੰਗ ਸੁਰੰਗ ਸਵਾਰੇ ॥
ਕੋਟਿ ਤੁਰੰਗ ਕੁਰੰਗ ਸੇ ਕੂਦਤ
ਪਉਨ ਕੇ ਗਉਨ ਕੋ ਜਾਤ ਨਿਵਾਰੇ ॥
ਭਾਰੀ ਭੁਜਾਨ ਕੇ ਭੂਪ ਭਲੀ ਬਿਧਿ
ਨਿਆਵਤ ਸੀਸ ਨ ਜਾਤ ਬਿਚਾਰੇ ॥
ਏਤੇ ਭਏ ਤੋ ਕਹਾ ਭਏ ਭੂਪਤਿ ਅੰਤ
ਕੋ ਨਾਗੇ ਹੀ ਪਾਇ ਪਧਾਰੇ ॥੨॥੨੨॥
ਜੀਤ ਫਿਰੇ ਸਭ ਦੇਸ ਦਿਸਾਨ
ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥
ਗੁੰਜਤ ਗੂੜ ਗਜਾਨ ਕੇ ਸੁੰਦਰ
ਹਿੰਸਤ ਹੀ ਹਯ ਰਾਜ ਹਜਾਰੇ ॥
ਭੂਤ ਭਵਿਖ ਭਵਾਨ ਕੇ ਭੂਪਤਿ
ਕਉਨ ਗਨੈ ਨਹੀ ਜਾਤ ਬਿਚਾਰੇ ॥
ਸ੍ਰੀਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ
ਕੋ ਅੰਤ ਕੇ ਧਾਮ ਸਿਧਾਰੇ ॥੩॥੨੩॥
ਤੀਰਥ ਨ੍ਹਾਨ ਦਇਆ ਦਮ ਦਾਨ
ਸੁ ਸੰਜਮ ਨੇਮ ਅਨੇਕ ਬਿਸੇਖੇ ॥
ਬੇਦ ਪੁਰਾਨ ਕਤੇਬ ਕੁਰਾਨ
ਜਿਮੀਨ ਜਮਾਨ ਸਬਾਨ ਕੇ ਪੇਖੇ ॥
ਪਉਨ ਅਹਾਰ ਜਤੀ ਜਤ ਧਾਰਿ
ਸਬੈ ਸੁ ਬਿਚਾਰ ਹਜਾਰਕ ਦੇਖੇ ॥
ਸ੍ਰੀ ਭਗਵਾਨ ਭਜੇ ਬਿਨੁ ਭੂਪਤਿ
ਏਕ ਰਤੀ ਬਿਨੁ ਏਕ ਨ ਲੇਖੈ ॥੪॥੨੪॥
ਸੁਧ ਸਿਪਾਹ ਦੁਰੰਤ ਦੁਬਾਹ
ਸੁ ਸਾਜਿ ਸਨਾਹ ਦੁਰਜਾਨ ਦਲੈਂਗੇ ॥
ਭਾਰੀ ਗੁਮਾਨ ਭਰੇ ਮਨ ਮੈ
ਕਰਿ ਪਰਬਤ ਪੰਖ ਹਲੈ ਨ ਹਲੈਂਗੇ ॥
ਤੋਰਿ ਅਰੀਨ ਮਰੋਰਿ ਮਵਾਸਨ
ਮਾਤੇ ਮਤੰਗਨ ਮਾਨ ਮਲੈਂਗੇ ॥
ਸ੍ਰੀਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ
ਤਿਆਗਿ ਜਹਾਨੁ ਨਿਦਾਨ ਚਲੈਂਗੇ ॥੫॥੨੫॥
ਬੀਰ ਅਪਾਰ ਬਡੇ ਬਰਿਆਰ
ਅਬਿਚਾਰਹਿ ਸਾਰ ਕੀ ਧਾਰ ਭਛਯਾ ॥
ਤੋਰਤ ਦੇਸ ਮਲਿੰਦ ਮਵਾਸਨ
ਮਾਤੇ ਗਜਾਨ ਕੇ ਮਾਨ ਮਲਯਾ ॥
ਗਾੜੇ ਗੜਾਨ ਕੇ ਤੋੜਨਹਾਰ
ਸੁ ਬਾਤਨ ਹੀ ਚਕ ਚਾਰ ਲਵਯਾ ॥
ਸਾਹਿਬੁ ਸ੍ਰੀ ਸਭ ਕੋ ਸਿਰਨਾਇਕ
ਜਾਚਕ ਅਨੇਕ ਸੁ ਏਕ ਦਿਵਯਾ ॥੬॥੨੬॥
ਦਾਨਵ ਦੇਵ ਫਨਿੰਦ ਨਿਸਾਚਰ
ਭੂਤ ਭਵਿਖ ਭਵਾਨ ਜਪੈਂਗੇ ॥
ਜੀਵ ਜਿਤੇ ਜਲ ਮੈ ਥਲ ਮੈ ਪਲ
ਹੀ ਪਲ ਮੈ ਸਭ ਥਾਪ ਥਪੈਂਗੇ ॥
ਪੁੰਨ ਪ੍ਰਤਾਪਨ ਬਾਢਿ ਜੈਤ ਧੁਨਿ
ਪਾਪਨ ਕੈ ਬਹੁ ਪੁੰਜ ਖਪੈਂਗੇ ॥
ਸਾਧ ਸਮੂਹ ਪ੍ਰਸੰਨ ਫਿਰੈ ਜਗਿ
ਸਤ੍ਰ ਸਭੈ ਅਵਿਲੋਕਿ ਚਪੈਂਗੇ ॥੭॥੨੭॥
ਮਾਨਵ ਇੰਦ੍ਰ ਗਜਿੰਦ੍ਰ ਨਰਾਧਿਪ
ਜੌਨ ਤ੍ਰਿਲੋਕ ਕੋ ਰਾਜੁ ਕਰੈਂਗੇ ॥
ਕੋਟਿ ਇਸਨਾਨ ਗਜਾਦਿਕ ਦਾਨਿ
ਅਨੇਕ ਸੁਅੰਬਰ ਸਾਜਿ ਬਰੈਂਗੇ ॥
ਬ੍ਰਹਮ ਮਹੇਸੁਰ ਬਿਸਨੁ ਸਚੀਪਤਿ
ਅੰਤਿ ਫਸੇ ਜਮ ਫਾਸਿ ਪਰੈਂਗੇ ॥
ਜੇ ਨਰ ਸ੍ਰੀਪਤਿ ਕੇ ਪ੍ਰਸ ਹੈਂ ਪਗ
ਤੇ ਨਰ ਫੇਰਿ ਨ ਦੇਹ ਧਰੈਂਗੇ ॥੮॥੨੮॥
ਕਹਾ ਭਯੋ ਦੋਊ ਲੋਚਨ ਮੂੰਦ ਕੈ
ਬੈਠਿ ਰਹਿਓ ਬਕ ਧ੍ਯਾਨ ਲਗਾਇਓ ॥
ਨ੍ਹਾਤ ਫਿਰਿਓ ਲੀਏ ਸਾਤ
ਸਮੁੰਦ੍ਰਨ ਲੋਕ ਗਇਓ ਪਰਲੋਕ ਗਵਾਇਓ ॥
ਬਾਸੁ ਕੀਓ ਬਿਖਿਆਨ ਸੋ ਬੈਠ
ਕੇ ਐਸੇ ਹੀ ਐਸ ਸੁ ਬੈਸ ਬਿਤਾਇਓ ॥
ਸਾਚੁ ਕਹੌ ਸੁਨ ਲੇਹੁ ਸਭੈ ਜਿਨ ਪ੍ਰੇਮ
ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥
ਕਾਹੂੰ ਲੈ ਪਾਹਨ ਪੂਜ ਧਰਿਓ
ਸਿਰਿ ਕਾਹੂੰ ਲੈ ਲਿੰਗੁ ਗਰੇ ਲਟਕਾਇਓ ॥
ਕਾਹੂੰ ਲਖਿਓ ਹਰਿ ਅਵਾਚੀ ਦਿਸਾ
ਮਹਿ ਕਾਹੂੰ ਪਛਾਹ ਕੋ ਸੀਸ ਨਿਵਾਇਓ ॥
ਕੋਊ ਬੁਤਾਨ ਕੌ ਪੂਜਤ ਹੈ ਪਸੁ
ਕੋਊ ਮ੍ਰਿਤਾਨ ਕੌ ਪੂਜਨ ਧਾਇਓ ॥
ਕੂਰ ਕ੍ਰਿਆ ਉਰਝਿਓ ਸਭ ਹੀ ਜਗੁ ਸ੍ਰੀ
ਭਗਵਾਨ ਕੌ ਭੇਦੁ ਨ ਪਾਇਓ ॥੧੦॥੩੦॥